ਅੰਮ੍ਰਿਤਸਰ ਵਿਖੇ ਚਿਕਨਗੁਨੀਆਂ ਫੈਲਿਆ।

Share on Social Media

ਚੰਡੀਗੜ੍ਹ : ਪੰਜਾਬ ਵਿਚ ਆਉਣ ਵਾਲੇ ਦਿਨਾਂ ਦੌਰਾਨ ਇਕ ਵਾਰ ਫਿਰ ਭਾਰੀ ਬਾਰਿਸ਼ ਹੋ ਸਕਦੀ ਹੈ। ਜਿਸ ਦੇ ਚੱਲਦੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਬਾਰੇ ਗੱਲਬਾਤ ਕਰਦੇ ਹੋਏ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮਾਹਿਰ ਡਾ. ਪਵਨੀਤ ਕੌਰ ਨੇ ਆਖਿਆ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿਚ ਇਕ ਵਾਰ ਫਿਰ ਮਾਨਸੂਨ ਐਕਟਿਵ ਹੋਣ ਜਾ ਰਿਹਾ ਹੈ ਜਿਸ ਦੇ ਚੱਲਦੇ ਦੋ ਅਤੇ ਤਿੰਨ ਅਗਸਤ ਨੂੰ ਜ਼ਿਆਦਾ ਬਾਰਿਸ਼ ਹੋਣ ਦੀ ਉਮੀਦ ਹੈ।