ਡੀ.ਸੀ ਫਾਜ਼ਿਲਕਾ, ਵਿਧਾਇਕ ਫਾਜ਼ਿਲਕਾ ਅਤੇ ਐਸ.ਐਸ.ਪੀ ਫਾਜ਼ਿਲਕਾ ਨੇ ਸਤਲੁਜ ਨਦੀ ਨੇੜੇ ਸਰਹੱਦੀ ਪਿੰਡਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ

Share on Social Media

ਡੀ.ਸੀ ਫਾਜ਼ਿਲਕਾ, ਵਿਧਾਇਕ ਫਾਜ਼ਿਲਕਾ ਅਤੇ ਐਸ.ਐਸ.ਪੀ ਫਾਜ਼ਿਲਕਾ ਨੇ ਬੀ.ਐਸ.ਐਫ ਦੇ ਅਧਿਕਾਰੀਆਂ ਨਾਲ ਸਤਲੁਜ ਨਦੀ ਨੇੜੇ ਸਰਹੱਦੀ ਪਿੰਡਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸੰਭਾਵੀ ਹੜ੍ਹਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ।