ਪੀ.ਸੀ.ਐਸ.ਰਿਟਾਇਰਡ ਅਫ਼ਸਰਜ਼ ਐਸੋਸੀਏਸ਼ਨ ਦਾ ਹੜ੍ਹ ਪੀੜਿਤਾਂ ਲਈ ਵੱਡਮੁੱਲਾ ਯੋਗਦਾਨ ।

Share on Social Media

ਪੰਜਾਬ ਦੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਪੀ.ਸੀ.ਐਸ. ਰਿਟਾਇਰਡ ਅਫ਼ਸਰਜ਼ ਐਸੋਸੀਏਸ਼ਨ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਐਸੋਸੀਏਸ਼ਨ ਨੇ ਸੂਬਾ ਸਰਕਾਰ/ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਕੀਤੇ ਜਾ ਰਹੇ ਹੜ੍ਹ ਰਾਹਤ ਪ੍ਰਬੰਧਾਂ ਵਿੱਚ ਸਾਂਝੇ ਤੌਰ ‘ਤੇ ਯੋਗਦਾਨ ਪਾਉਣ ਲਈ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ।