ਆਮ ਆਦਮੀ ਪਾਰਟੀ ਦੇ ਵਿਧਾਇਕਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨਿਸ਼ਾਨਾ ਤੇ ਲਿਆ , ਕਿਉਂਕਿ ਈਡੀ ਨੇ ‘ਆਪ’ ਵਿਧਾਇਕ ਦੀ ਦਿੱਲੀ ਵਿੱਚ ਘਰ ‘ਤੇ ਛਾਪਾ ਮਾਰਿਆ