ਰਾਜਾ ਵੜਿੰਗ ਤੇ ਸਾਥੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Share on Social Media

ਚੰਡੀਗੜ੍ਹ, 9 ਅਕਤੂਬਰ –
ਪੰਜਾਬ ਕਾਂਗਰਸ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤਹਿਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਰਾਜ ਭਵਨ ਵੱਲ ਕੂਚ ਕੀਤਾ । ਰਾਜ ਭਵਨ ਵੱਲ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡਿੰਗ ਕਰਕੇ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਾਜਾ ਵੜਿੰਗ ਤੇ ਸਾਥੀਆਂ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।