ਲੱਦਾਖ ‘ਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ਵਿੱਚ ਦੇਸ਼ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਬਹੁਤ ਹੀ ਦੁਖਦਾਈ ਖਬਰ

Share on Social Media

ਲੱਦਾਖ ‘ਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ਵਿੱਚ ਦੇਸ਼ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਖਬਰ ਬਹੁਤ ਹੀ ਦੁਖਦਾਈ ਹੈ ।

ਇਸ ਹਾਦਸੇ ਵਿੱਚ ਸਾਡੇ ਪੰਜਾਬ ਦੇ 2 ਜਵਾਨ ਸ਼ਹੀਦ ਹੋਏ ।ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਜਵਾਨ ਰਮੇਸ਼ ਲਾਲ ਇਸ ਹਾਦਸੇ ‘ਚ ਸ਼ਹੀਦ ਹੋਇਆ ਤੇ ਦੂਜਾ ਬੱਸੀ ਪਠਾਣਾਂ ਦੇ ਪਿੰਡ ਕਮਾਲੀ ਦਾ ਜਵਾਨ ਤਰਨਦੀਪ ਸਿੰਘ ਵੀ ਇਸ ਹਾਦਸੇ ‘ਚ ਸ਼ਹੀਦ ਹੋਇਆ ਹੈ ।

ਮੈਂ ਸ਼ਹੀਦ ਜਵਾਨਾਂ ਦੀ ਸਹਾਦਤ ਨੂੰ ਸਨਿਮਰ ਸ਼ਰਧਾਜਲੀ ਭੇਂਟ ਕਰਦਾ ਹੋਇਆ ਉਹਨਾਂ ਦੀ ਆਂਤਮਿਕ ਸ਼ਾਂਤੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਕਰਦਾ ਹਾਂ।