ਸੁਰਿੰਦਰ ਛਿੰਦਾ ਦੇ ਪਰਿਵਾਰ ਨਾਲ ਮਿਲੇ ਸੁਖਬੀਰ ਸਿੰਘ ਬਾਦਲ , ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Share on Social Media

ਬੀਤੇ ਦਿਨੀਂ ਪੰਜਾਬ ਦੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਜੀ ਅਕਾਲ ਚਲਾਣਾ ਕਰ ਗਏ ਸਨ,
ਅੱਜ ਉਨ੍ਹਾਂ ਦੇ ਗ੍ਰਹਿ ਲੁਧਿਆਣਾ ਵਿਖੇ ਪਹੁੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਛਿੰਦਾ ਜੀ ਦੀ ਜਿੰਦਗੀ ਦੇ ਸਫ਼ਰ ਬਾਰੇ ਹੋਰ ਗਹਿਰਾਈ ਨਾਲ ਜਾਣਿਆ।
ਛਿੰਦਾ ਜੀ ਨੇ ਆਪਣੀ ਗਾਇਕੀ ਨਾਲ ਪੂਰੀ ਜਿੰਦਗੀ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਦੀ ਸੇਵਾ ਕੀਤੀ। ਉਹ ਆਪਣੇ ਗੀਤਾਂ ਰਾਹੀਂ ਹਮੇਸ਼ਾ ਅਮਰ ਰਹਿਣਗੇ।