ਲੱਦਾਖ ‘ਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ਵਿੱਚ ਦੇਸ਼ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਬਹੁਤ ਹੀ ਦੁਖਦਾਈ ਖਬਰ

ਲੱਦਾਖ ‘ਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ਵਿੱਚ ਦੇਸ਼ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ…

ਹੁਣ ਆਸਟ੍ਰੇਲੀਆ ਵਿਚ ਵਿਦਿਆਰਥੀਆਂ ਦਾ ਹਾਲ ਹੋਇਆ ਮੰਦੜਾ!

ਸਿਡਨੀ:ਇੱਥੇ ਆਸਟਰੇਲੀਆ ਵਿੱਚ ਸਟੱਡੀ ਵੀਜ਼ਾ ’ਤੇ ਆਏ ਪੰਜਾਬੀ ਵਿਦਿਆਰਥੀਆਂ ਨੇ ਆਪਣੇ ਦੁੱਖੜੇ ਸਾਂਝੇ ਕੀਤੇ ਹਨ। ਉਹ…

ਅਰਬ ਦੇਸ਼ਾਂ ‘ਚ ਫਸੀਆਂ 4 ਲੜਕੀਆਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਰਤੀਆਂ ਘਰ

ਟ੍ਰੈਵਲ ਏਜੰਟਾਂ ਹੱਥੋਂ ਠੱਗੀਆਂ ਜਾ ਰਹੀਆਂ ਲੜਕੀਆਂ/ਔਰਤਾਂ ਦਾ ਅਰਬ ਦੇਸ਼ਾਂ ’ਚ ਸ਼ੋਸ਼ਣ ਲਗਾਤਾਰ ਜਾਰੀ ਹੈ। ਇਨ੍ਹਾਂ…

ਪਟਿਆਲਾ ’ਚ ਦਿਲ ਵਲੂੰਧਰਣ ਵਾਲੀ ਘਟਨਾ, 3 ਮਹੀਨਿਆਂ ਦੀ ਧੀ ਨੂੰ ਝਾੜੀਆਂ ’ਚ ਸੁੱਟ ਗਈ ਮਾਂ

ਪਟਿਆਲਾ ਦੇ ਦੀਪ ਸਿੰਘ ਨਗਰ ਤੋਂ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿਥੇ ਬੀਤੀ ਸ਼ਾਮ ਇਕ…

ਪੱਤਰਕਾਰ ਰਵੀ ਗਿੱਲ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਕੀਤੀ ਇਹ ਮੰਗ

ਜਲੰਧਰ – ਸ਼ੁੱਕਰਵਾਰ ਦੁਪਹਿਰ ਸਿਟੀ ਹੱਬ ਹੋਟਲ ਵਿਖੇ ਆਪਣੀ ਸਾਬਕਾ ਮਹਿਲਾ ਸਾਥੀ, ਉਸ ਦੇ ਭਰਾ, ਪੱਤਰਕਾਰ…

ਪਾਕਿਸਤਾਨ : ਯਾਤਰੀਆਂ ਨਾਲ ਭਰੀ ਬੱਸ ‘ਚ ਲੱਗੀ ਅੱਗ, 16 ਲੋਕਾਂ ਦੀ ਮੌਤ ਤੇ 11 ਜ਼ਖ਼ਮੀ

ਇਸਲਾਮਾਬਾਦ : ਪਾਕਿਸਤਾਨ ਦੇ ਪੰਜਾਬ ਦੇ ਪਿੰਡੀ ਭੱਟੀਆਂ ਇਲਾਕੇ ਨੇੜੇ ਭਿਆਨਕ ਸੜਕ ਹਾਦਸ ਵਾਪਰਿਆ। ਜਾਣਕਾਰੀ ਮੁਤਾਬਕ ਫੈਸਲਾਬਾਦ…

ਪੰਜਾਬ, ਹਰਿਆਣਾ ਸਮੇਤ ਦੇਸ਼ ਦੇ 23 ਰਾਜਾਂ ਵਿੱਚ ਮੀਂਹ ਦਾ ਅਲਰਟ

ਦਿੱਲੀ-ਐਨਸੀਆਰ ਵਿੱਚ ਅੱਜ ਸਵੇਰੇ ਹੋਈ ਭਾਰੀ ਬਾਰਿਸ਼ ਕਾਰਨ ਮੌਸਮ ਕਾਫੀ ਹੱਦ ਤੱਕ ਸੁਹਾਵਣਾ ਹੋ ਗਿਆ ਹੈ…

ਰਾਹੁਲ ਗਾਂਧੀ ਨੇ ਪੂਰੀ ਕੀਤੀ ਬਾਈਕ ਰਾਈਡਿੰਗ ਦੀ ਇੱਛਾ! ਖਤਰਨਾਕ ਸੜਕਾਂ ‘ਤੇ ਖੁਦ ਚਲਾ ਕੇ ਪੁੱਜੇ ਪੈਂਗੋਂਗ ਝੀਲ

ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ਨੀਵਾਰ ਨੂੰ ਵੱਖਰੇ ਅੰਦਾਜ਼ ‘ਚ ਨਜ਼ਰ ਆਏ। ਰਾਹੁਲ ਗਾਂਧੀ ਸ਼ਨੀਵਾਰ ਨੂੰ ਪੂਰਬੀ…

ਭਾਰੀ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਗਾ ਦੀ ਅਦਾਲਤ ’ਚ ਕੀਤਾ ਗਿਆ ਪੇਸ਼

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਭਾਰੀ ਪੁਲਸ ਸੁਰੱਖਿਆ ਹੇਠ ਮੋਗਾ ਦੀ ਮਾਣਯੋਗ ਵਧੀਕ ਜ਼ਿਲ੍ਹਾ ਜੱਜ ਹਰਜੀਤ…

ਭਾਖੜਾ ਡੈਮ ’ਚ ਪਾਣੀ ਦੇ ਪੱਧਰ ਸਬੰਧੀ ਰੂਪਨਗਰ ਡੀ. ਸੀ. ਦਾ ਅਹਿਮ ਬਿਆਨ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਡੈਮ…